05/11/2025
ਸੁਣੀ ਪੂਕਾਰਿ ਦਾਤਾਰ ਪ੍ਰਭੁ ਗੁਰੁ ਨਾਨਕ ਜਗ ਮਾਹਿ ਪਠਾਇਆ।।
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗਿ ਚਾਨਣੁ ਹੋਆ।।
ਜਿਉ ਕਰਿ ਸੂਰਜੁ ਨਿਕਲਿਆ ਤਾਰੇ ਛਪਿ ਅੰਧੇਰੁ ਪਲੋਆ।।
ਭਇਆ ਅਨੰਦ ਜਗਤ ਵਿਚਿ ਕਲਿ ਤਾਰਨ ਗੁਰ ਨਾਨਕ ਆਇਆ।।
ਹਿੰਦੂ ਮੁਸਲਮਾਣਿ ਨਿਵਾਇਆ।।
ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭਨਾ ਨੂੰ ਲੱਖ ਲੱਖ ਵਧਾਈਆਂ ਹੋਣ ਜੀ।
🙏🏻 ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ🙏🏻