Jasvir Ghagga

Jasvir Ghagga ਵਾਹਿਗੁਰੂ ਜੀ

ਸ਼ਹੀਦੋਂ ਕੀ ਚਿਤਾਂਓ ਪੇ ਲਗੇਂਗੇ ਹਰ ਬਰਸ ਮੇਲੇਵਤਨ ਪੇ ਮਿਟਨੇ ਵਾਲੋਂ ਕਾ ਯਹੀ ਬਾਕੀ ਨਿਸ਼ਾਂ ਹੋਗਾ॥ਅੰਗਰੇਜ਼ ਸਾਮਰਾਜ ਵਿਰੁੱਧ ਅੱਜ ਦੇ ਦਿਨ 23 ਮਾ...
23/03/2024

ਸ਼ਹੀਦੋਂ ਕੀ ਚਿਤਾਂਓ ਪੇ ਲਗੇਂਗੇ ਹਰ ਬਰਸ ਮੇਲੇ
ਵਤਨ ਪੇ ਮਿਟਨੇ ਵਾਲੋਂ ਕਾ ਯਹੀ ਬਾਕੀ ਨਿਸ਼ਾਂ ਹੋਗਾ॥

ਅੰਗਰੇਜ਼ ਸਾਮਰਾਜ ਵਿਰੁੱਧ ਅੱਜ ਦੇ ਦਿਨ 23 ਮਾਰਚ 1931 ਨੂੰ ਸ਼ਹੀਦ ਹੋਏ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਲਾਮ। ਮਨੁੱਖ ਹੱਥੋਂ ਮਨੁੱਖ ਅਤੇ ਕੌਮ ਹੱਥੋਂ ਕੌਮ ਦੀ ਲੁੱਟ ਖਤਮ ਕਰਨ ਦੇ ਮਕਸਦ ਲਈ ਕੁਰਾਬਨ ਹੋਏ ਜੋਧਿਆਂ ਨੂੰ ਸ਼ਰਧਾਂਜਲੀ ਦੇਣ ਲਈ ਆਓ ਖਟਕੜ ਕਲਾਂ ਹੋ ਰਹੀ ਵਿਦਿਆਰਥੀ ਕਾਨਫਰੰਸ ਦਾ ਹਿੱਸਾ ਬਣੀਏ।

07/01/2024
ਮੇਰੇ ਬਹੁਤ ਹੀ ਅਜ਼ੀਜ਼ ਦੋਸਤ, ਭਰਾ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਜੀ ਦੀ ਪਹਿਲੀ ਬਰਸੀ ਮੌਕੇ ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦਾ ਹਾਂ।...
29/05/2023

ਮੇਰੇ ਬਹੁਤ ਹੀ ਅਜ਼ੀਜ਼ ਦੋਸਤ, ਭਰਾ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਜੀ ਦੀ ਪਹਿਲੀ ਬਰਸੀ ਮੌਕੇ ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦਾ ਹਾਂ।
ਮੈਨੂੰ ਬਹੁਤ ਦੁੱਖ ਹੈ ਕਿ ਮੇਰਾ ਭਰਾ ਸਾਨੂੰ ਬਹੁਤ ਜਲਦੀ ਅਲਵਿਦਾ ਆਖ ਗਿਆ। ਰੱਬ ਦਾ ਭਾਣਾ ਮੰਨ ਕੇ ਦਿਲ ਨੂੰ ਧਰਵਾਸ ਦੇ ਲੈਣੇ ਹਾਂ।
ਪਰ ਉਸ ਤੋਂ ਵੀ ਜ਼ਿਆਦਾ ਅਫ਼ਸੋਸ ਦੀ ਗੱਲ ਇਹ ਹੈ ਕਿ ਅੱਜ ਪੂਰਾ ਇੱਕ ਸਾਲ ਬੀਤ ਜਾਣ ਦੇ ਬਾਅਦ ਵੀ ਸਿੱਧੂ ਮੂਸੇਵਾਲਾ ਜੀ ਦੇ ਮਾਪੇ ਆਪਣੇ ਪੁੱਤ ਦੇ ਇਨਸਾਫ਼ ਲਈ ਤਰਸ ਰਹੇ ਹਨ।
ਅਸੀਂ ਉਨ੍ਹਾਂ ਦੇ ਨਾਲ ਹਮੇਸ਼ਾ ਖੜ੍ਹੇ ਸੀ ਅਤੇ ਖੜ੍ਹੇ ਰਹਾਂਗੇ ਅਤੇ ਮੂਸੇਵਾਲਾ ਜੀ ਦੇ ਇਨਸਾਫ਼ ਦੀ ਲੜਾਈ ਲੜਦੇ ਰਹਾਂਗੇ।

29/5

08/04/2023

VIDEOS

06/04/2023

videos

04/04/2023

ਦੇਖੋ ਕਿਵੇਂ ਚੋਰ ਇੱਕ ਅੱਖ ਚੱਪਟਦੇ ਅਪਣਾ ਕੰਮ ਕਰਦੇ ਨੇ
https://youtu.be/eKQOpqxeSgQ

Address

Patiala

Website

Alerts

Be the first to know and let us send you an email when Jasvir Ghagga posts news and promotions. Your email address will not be used for any other purpose, and you can unsubscribe at any time.

Contact The Business

Send a message to Jasvir Ghagga:

Shortcuts

Share