Aman deep

Directions
😊😊
07/11/2020

😊😊

ਭਾਵੇ ਜਿਸਮਾਂ ਦੀ ਦੂਰੀ ਲੱਖ ਸਹੀ ਪਰ ਯਾਦ ਤੇਰੀ ਦਮ ਤੋ ਵੱਖ ਨਹੀਸਾਰਾ ਜੱਗ ਰਾਤ ਨੂੰ ਸੌ ਜਾਦਾ ਮੇਰੀ ਮੁੱਦਤ ਤੋ ਲਗਦੀ ਅੱਖ ਨਹੀ
27/10/2020

ਭਾਵੇ ਜਿਸਮਾਂ ਦੀ ਦੂਰੀ ਲੱਖ ਸਹੀ
ਪਰ ਯਾਦ ਤੇਰੀ ਦਮ ਤੋ ਵੱਖ ਨਹੀ
ਸਾਰਾ ਜੱਗ ਰਾਤ ਨੂੰ ਸੌ ਜਾਦਾ
ਮੇਰੀ ਮੁੱਦਤ ਤੋ ਲਗਦੀ ਅੱਖ ਨਹੀ

👍👍👍👍
27/08/2020

👍👍👍👍

ਰੁੱਸਣ ਨੂੰ ਵੀ ਉਥੇ ਹੀ ਦਿਲ ❤ ਕਰਦਾ ਐ…ਜਿਥੇ ਕੋਈ ਖਾਸ ਮਨਾਉਣ ਵਾਲਾ ਹੋਵੇ!!
17/08/2020

ਰੁੱਸਣ ਨੂੰ ਵੀ ਉਥੇ ਹੀ ਦਿਲ ❤ ਕਰਦਾ ਐ…ਜਿਥੇ ਕੋਈ ਖਾਸ ਮਨਾਉਣ ਵਾਲਾ ਹੋਵੇ!!

ਹੋਰ ਕੁਝ ਦਾ ਤਾਂ ਪਤਾ ਨਹੀ , ਬਸ ਇਕੋ ਗੱਲ ਦਾ ਗਰੂਰ ਐ ,ਸਾਉੂ ਪੁੱਤ ਮਾਪਿਆ ਦਾ , ਨਸ਼ਿਆ ਤੋ ਦੂਰ ਐ
27/07/2020

ਹੋਰ ਕੁਝ ਦਾ ਤਾਂ ਪਤਾ ਨਹੀ , ਬਸ ਇਕੋ ਗੱਲ ਦਾ ਗਰੂਰ ਐ ,ਸਾਉੂ ਪੁੱਤ ਮਾਪਿਆ ਦਾ , ਨਸ਼ਿਆ ਤੋ ਦੂਰ ਐ

ਆਪਣਾ ਆਪਣਾ ਕਹਿੰਦੇ ਓ, ਨਾਲੇ ਰੋਜ ਪਰਖਦੇ ਰਹਿੰਦੇ ਓ, ਤੁਸੀ ਕਿ ਜਾਣੋ ..? ਦਿਲ ਲਾਉਣਾ ਕਿਸ ਨੂੰ ਕਹਿੰਦੇ ਨੇ, ਸਾਡਾ ਵਕਤ ਆਇਆ ਤਾ ਦੱਸਾਗੇ, ਕਿ ਤੜ...
11/07/2020

ਆਪਣਾ ਆਪਣਾ ਕਹਿੰਦੇ ਓ, ਨਾਲੇ ਰੋਜ ਪਰਖਦੇ ਰਹਿੰਦੇ ਓ, ਤੁਸੀ ਕਿ ਜਾਣੋ ..? ਦਿਲ ਲਾਉਣਾ ਕਿਸ ਨੂੰ ਕਹਿੰਦੇ ਨੇ, ਸਾਡਾ ਵਕਤ ਆਇਆ ਤਾ ਦੱਸਾਗੇ, ਕਿ ਤੜਫਾਉਣਾ ਕਿਸ ਨੂੰ ਕਹਿੰਦੇ ਨੇ… ਅਮਨ

Address

Tanda

Website

Alerts

Be the first to know and let us send you an email when Aman deep posts news and promotions. Your email address will not be used for any other purpose, and you can unsubscribe at any time.

Shortcuts

Share